ਕੁਤਬ-ਮੀਨਾਰ ‘ਤੇ ਬੈਠ ਕੇ ਕਾਂ ‘ ਬਾਜ ਨਹੀਂ ਬਣ ਜਾਂਦਾ
??ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ ?ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ ?
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ… ਨਦੀਆਂ ਆਪ ਮਿਲਣ ਆਉਣਗੀਆਂ….
ਬਾਜ ਕਦੇ ਨੀਵੀਂ ਥਾਂ ਤੇ ਬਹਿੰਦੇ ਨਹੀਓ ਹੁੰਦੇ , ਆਰ-ਪਾਰ ਵਾਲੇ ਕਦੇ ਖਹਿੰਦੇ ਨਹੀਓ ਹੁੰਦੇ?
ਕਿਸੇ ਵੀ ਰਿਸ਼ਤੇ ਨੂੰ ਨਿਭਾਉਣ ਲਈ ਕਸਮਾਂ ਵਾਦਿਆਂ ਦੀ ਲੋੜ ਨਹੀਂ ਹੁੰਦੀ … ਬੱਸ ਦੋ ਵਧਿਆ ਇਨਸਾਨਾ ਦੀ ਲੋੜ ਹੁੰਦੀ ਹੈ …ਇੱਕ ਭਰੋਸਾ ਕਰ ਸਕੇ ਤੇ ਦੂਜਾ ਉਸਨੂੰ ਸਮਝ ਸਕੇ
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ,,
ਜਿੱਥੇ ਲੱਗਦੇ ਨਾ ??ਪੈਰ, ਓਥੇ ਲਾ ਤੇ ?ਬੰਨ੍ਹ ਨੀ…ਦੂਜਿਆਂ ਨੂੰ ??ਨਿੰਦੀ ਜਾਣਾ, ਸਾਡਾ ਕੰਮ ਨੀ….
,,,,,, ਕੀ ਸਮਝਾਈਏ ਸੱਜਣਾ ਇਹਨਾਂ ਨੈਣ ਕਮਲਿਆਂ ਨੂੰ ਕਹਿੰਦੇ ਤੈਨੂੰ ਦੇਖੇ ਬਿਨਾਂ ਗੁਜ਼ਾਰਾ ਨਹੀਂ ਹੁੰਦੀ.,,,,,, ਜਦ ਬੀ ਦਿੱਸਦਾ ਚੇਹਰਾ ਤੇਰਾ ਫਿਰ ਨਹੀਂ ਲੱਗਦਾ…
ਤੂੰ ਰਹਿ ਹੱਸਦੀ ਵੱਸਦੀ ਮੈ ਜਿੰਦਾ ਲਾਸ ਹੀ ਠੀਕ ਆ
ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ..ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ..?
ਮੈਂ ਤਾਂ ਕੱਲਿਆਂ ਵੀ ਤੇਰੇ ਨਾਲ ਗੱਲਾਂ ਕਰਾਂ.. ਤੂੰ ਜੋ ਪਲਕਾਂ ਹਿਲਾਈਆਂ ਸੀ ਭੁੱਲੀਏ ਕਿਵੇਂ..
ਮੇਰੇ ਹਾਲਾਤ ਪਰ ਹਸਨੇ ਵਾਲੋਂ ਇਸੇ ਦੁਆ ਮਤ ਸਮਝਨਾ
ਕਿਸੇ ਦੀ ਪਸੰਦ ਬਣਨ ਲਈ, ਅਸੀਂ ਕਿਰਦਾਰ ਨੀ ਬਦਲੇ, ਅਸੀਂ ਕੱਲ ਵੀ ਓਹੀ ਸੀ ,ਤੇ ਅੱਜ ਵੀ ਓਹੀ punjabi status ਆਂ ?
ਨਿਗ੍ਹਾ ਤੇਰੇ ਵੱਲ ਜਾਵੇ, ਗੁਣ ਦਿਸਦੇ ਨੇ ਲੱਖਾਂ